ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ
ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਲੁਧਿਆਣਾ ਦੇ ਪਿੰਡ ਗਿੱਲ ਵਿੱਚ ਇੱਕ ਗ਼ਰੀਬ ਪਰਿਵਾਰ ਦਾ ਘਰ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਕ ਵਿਧਵਾ ਔਰਤ ਆਪਣੇ ਤਿੰਨ ਬੱਚਿਆਂ ਨਾਲ ਘਰ ਵਿੱਚ ਰਹਿੰਦੀ ਹੈ ਤੇ ਉਸ ਦੇ ਭਰਾ ਨੇ ਉਸ ਨੂੰ ਇਹ ਘਰ ਰਹਿਣ ਲਈ ਦਿੱਤਾ ਸੀ। ਜ਼ਿਕਰ ਕਰ ਦਈਏ ਕਿ ਔਰਤ ਨੇ ਆਪਣੇ ਭਰਾ ਨੂੰ ਢਾਈ ਲੱਖ ਰੁਪਏ ਇਸ ਮਕਾਨ ਦੇ ਰਾਸ਼ੀ ਵਜੋਂ ਵੀ ਦਿੱਤੇ ਸੀ ਪਰ ਕੁਝ ਸਾਲਾਂ ਬਾਅਦ ਉਸ ਦਾ ਭਰਾ ਆਇਆ ਅਤੇ ਘਰ ਕਿਸੇ ਹੋਰ ਨੂੰ ਵੇਚ ਦਿੱਤਾ ਗਿਆ ਹੈ। ਜਦੋਂ ਕਿ ਔਰਤ ਨੇ ਬੜੀ ਮਿਹਨਤ ਨਾਲ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕੀਤਾ ਅਤੇ ਘਰ ਬਣਵਾਇਆ, ਲੱਖਾਂ ਰੁਪਏ ਖਰਚ ਕੀਤੇ, ਪਰ ਉਸ ਨੂੰ ਕੋਈ ਮੁਆਵਜ਼ਾ ਦਿੱਤੇ ਬਿਨਾਂ ਉਸ ਦਾ ਘਰ ਢਾਹ ਦਿੱਤਾ ਗਿਆ।
ਪੀੜਤ ਔਰਤ ਨੇ ਦੱਸਿਆ ਕਿ ਪੁਲਿਸ ਦੀ ਵੀ ਮਿਲੀ ਭੁਗਤ ਹੈ, ਉਹ ਫੈਸਲਾ ਕਰਵਾਉਣ ਦੇ ਨਾਂ ‘ਤੇ ਉਨ੍ਹਾਂ ਨੂੰ ਥਾਣੇ ਲੈ ਗਈ ਅਤੇ ਪਿੱਛੇ ਤੋਂ ਖ਼ਰੀਦਦਾਰ ਦੀ ਰਲੀਮਿਲੀ ਭੁਗਤ ਅਨੁਸਾਰ ਪੂਰੇ ਘਰ ਦੀ ਭੰਨ-ਤੋੜ ਕੀਤੀ, ਉਨ੍ਹਾਂ ਦੇ ਬੱਚਿਆਂ ਦੇ ਸਰਟੀਫਿਕੇਟ, ਹੋਰ ਸਮਾਨ ਨਸ਼ਟ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਆਈ ਅਤੇ ਕਿਹਾ ਕਿ ਉਹ ਜਾਂਚ ਕਰੇਗੀ। ਹਾਲਾਂਕਿ ਜਦੋਂ ਪੁਲਿਸ ਨੂੰ ਮਿਲੀ ਭਗਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਅਸੀਂ ਇਸ ਦੀ ਜਾਂਚ ਕਰਾਂਗੇ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਵੀ ਵਿਸ਼ੇਸ਼ ਨੋਟਿਸ ਲੈਂਦਿਆਂ ਗਰੀਬ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ