ਗੁਰੂ ਘਰ ਦੇ ਵਿਚੋਂ ਜੋ ਵੀ ਚੀਜ਼ ਜਾਂ ਵਸਤੂ ਸਾਨੂੰ ਮਿਲਦੀ ਹੈ ਉਹ ਭਾਵੇਂ ਸਾਡੇ ਲਈ ਬਹੁਤ ਜ਼ਿਆਦਾ ਲਾਭਕਾਰੀ ਅਤੇ ਫ਼ਾਇਦੇਮੰਦ ਹੁੰਦੀ ਹੈ ਪਰ ਕੁਝ ਚੀਜ਼ਾਂ ਬਾਰੇ ਲੋਕਾਂ ਨੂੰ ਜਾਣਕਾਰੀ ਨਹੀਂ ਹੁੰਦੀ ਜਾਂ ਉਨ੍ਹਾਂ ਦੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਉਨ੍ਹਾਂ ਨੂੰ ਅਣਗੌਲਿਆ ਕਰ ਦਿੰਦੇ ਹਨਪਰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਹਰ ਇੱਕ ਚੀਜ਼ ਮਹੱਤਵਪੂਰਨ ਅਤੇ ਇਤਿਹਾਸ ਨਾਲ ਜੁੜੀ ਹੁੰਦੀ ਹੈ।ਜਦੋਂ ਵੀ ਗੁਰੂ ਘਰ ਦੇ ਵਿੱਚ ਸਜਾਇਆ ਜਾਂਦਾ ਹੈ ਤਾਂ
ਉਥੋਂ ਪਾਠੀ ਸਿੰਘਾਂ ਦੇ ਵੱਲੋਂ ਸੰਗਤਾਂ ਦੇ ਵਿੱਚ ਪ੍ਰਸ਼ਾਦ ਵਰਤਾਇਆ ਜਾਂਦਾ ਹੈ ਜਿਸ ਨੂੰ ਕੜਾਹ ਪ੍ਰਸ਼ਾਦ ਕਿਹਾ ਜਾਂਦਾ ਹੈ ਕੜਾਹ ਪ੍ਰਸ਼ਾਦ ਦੀ ਬਹੁਤ ਜ਼ਿਆਦਾ ਮਹੱਤਤਾ ਹੁੰਦੀ ਹੈ।ਪਰ ਕੜਾਹ ਪ੍ਰਸ਼ਾਦ ਨਾਲ ਸਬੰਧਿਤ ਇਨ੍ਹਾਂ ਗੱਲਾਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿਉਂਕਿ ਜੇਕਰ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ ਤਾਂ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਅਤੇ ਮਨ ਵਿਚ ਸ਼ਰਧਾ ਹੋਰ ਵੀ ਵਧ ਜਾਂਦੀ ਹੈ। ਸਭ ਤੋਂ ਪਹਿਲਾਂ ਕੜਾਹ ਪ੍ਰਸ਼ਾਦ ਨੂੰ ਕਣਕ ਦੇ ਆਟੇ ਅਤੇ ਦੇਸੀ ਘਿਓ ਨਾਲ ਤਿਆਰ ਕੀਤਾ ਜਾਂਦਾ ਹੈਇਸ ਲਈ
ਜਿਸ ਕਾਰਨ ਇਸ ਦੀ ਵਰਤੋਂ ਕਰਨ ਨਾਲ ਕਈ ਸਾਰੀਆਂ ਪ੍ਰੇ-ਸ਼ਾ-ਨੀ-ਆਂ ਤੋਂ ਰਾਹਤ ਮਿਲਦੀ ਹੈ ਜਿਵੇਂ ਮਾ-ਨ-ਸਿ-ਕ ਦਿੱ-ਕ-ਤਾਂ ਤੋਂ ਵੀ ਛੁਟਕਾਰਾ ਮਿਲਦਾ ਹੈਅਤੇ ਸ਼ਾਂਤੀ ਮਿਲਦੀ ਹੈ। ਇਸ ਤੋਂ ਇਲਾਵਾ ਕੜਾਹ ਪ੍ਰਸ਼ਾਦ ਦੀ ਲਗਾਤਾਰ ਵਰਤੋਂ ਕਰਦੇ ਰਹਿਣ ਨਾਲ ਦੰਦਾਂ ਵਾਲਾ ਪੇਟ ਅਤੇ ਹੱਡੀਆਂ ਨਾਲ ਸਬੰਧਿਤ ਰੋ-ਗਾਂ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜਿਨ੍ਹਾਂ ਦਾ ਦੀ ਵਰਤੋਂ ਕਰਨ ਨਾਲ ਇਨ੍ਹਾਂ ਸਾਰੇ ਰੋ-ਗਾਂ ਤੋਂ ਰਾਹਤ ਮਿਲਦੀ ਹੈ।
ਇਸ ਤੋਂ ਇਲਾਵਾ ਕੜਾਹ ਪ੍ਰਸ਼ਾਦ ਦੀ ਵਰਤੋਂ ਕਰਨ ਨਾਲ ਗੁਰਦਿਆਂ ਨਾਲ ਸਬੰਧਤ ਰੋ-ਗਾਂ ਤੋਂ ਵੀ ਰਾਹਤ ਮਿਲੀ ਹੈ ਕਿਉਂਕਿ ਇਸ ਦੀ ਵਰਤੋਂ ਕਰਨ ਨਾਲ ਖੂ-ਨ ਦਾ ਪਸਾਰਾ ਸਹੀ ਢੰਗ ਵੀ ਚੱਲਦਾ ਹੈ ਜਿਸ ਨਾਲ ਇਨ੍ਹਾਂ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ। ਪਰ ਇੱਕ ਗੱਲ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ ਕਿ ਕੁਝ ਲੋਕ ਜਦੋਂ ਗੁਰੂ ਘਰ ਵਿਚੋਂ ਕੜਾਹ ਪ੍ਰਸ਼ਾਦਿ ਦੀ ਦੇਗ ਮਿਲਦੀ ਹੈ