ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
ਸਕੂਲਾਂ ਦੇ ਵਿਚ ਪੜਾਈ ਦਾ ਸਿਸਟਮ ਦੀਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸ ਨਾਲ ਜੁੜੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਮਾਪਿਆ ਦੇ ਵਲੋਂ ਬੜੀ ਹੀ ਆਸ ਨਾਲ ਆਪਣੇ ਬੱਚਿਆਂ ਨੂੰ ਤਿਆਰ ਕਰਕੇ ਸਕੂਲ ਭੇਜਿਆ ਜਾਂਦਾ ਹੈ ਮਾਪਿਆਂ ਦੀ ਸੋਚ ਹੁੰਦੀ ਹੈ ਕਿ ਉਹਨਾਂ ਦਾ ਬਚਾ ਪੜ ਲਿਖ ਕੇ ਇਕ ਵਡਾ ਅਫਸਰ ਬਣੇਗਾ ਅਤੇ ਉਹਨਾਂ ਦਾ ਨਾਮ ਰੋਸ਼ਨ ਕਰੇਗਾ ਪਰ ਸੋਸ਼ਲ ਮੀਡੀਆ ਨੇ ਬੱਚਿਆਂ ਨੂੰ ਵਿਗਾੜ ਕੇ ਰੱਖ ਦਿੱਤਾ ਹੈ
ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਬੱਚਿਆਂ ਦੀ ਕਲਾਸ ਲੱਗੀ ਹੋਈ ਹੈ ਪਰ ਬੱਚੇ ਪੜ ਨਹੀਂ ਰਹੇ ਬਲਕਿ ਮੁੰਡੇ ਕੁੜੀਆਂ ਹੱਥਾਂ ਦੇ ਵਿਚ ਹੱਥ ਪਾਕੇ ਨੱਚ ਰਹੇ ਨੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਅਧਿਆਪਕ ਵੀ ਉਹਨਾਂ ਵਲ ਦੇਖਕੇ ਦੰਦ ਦਿਖਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਉੱਧਰ ਸਰਕਾਰਾਂ ਦੇ ਵਲੋਂ ਅਜਿਹੀ ਮਾਮਲਾ ਖਿਲਾਫ ਕੋਈ ਖਾਸ ਐਕਸ਼ਨ ਨਹੀਂ ਲਿਆ ਜਾ ਰਿਹਾ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ