ਮੁੰਡੇ ‘ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌ/ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ

ਕਰਨ ਜਾਂ ਰਹੇ ਹੈ ਪਿੰਡ ਸਿੱਧਵਾਂ ਦੋਨਾਂ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਖੇਤਾਂ ‘ਚ ਕੰਮ ਕਰਦੇ ਇਕ ਕਿਸਾਨ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ। ਪਿੰਡ ਸਿੱਧਵਾਂ ਵਾਸੀ 21 ਸਾਲਾਂ ਜਸਪ੍ਰਰੀਤ ਸਿੰਘ ਜੱਸੀ ਪੁੱਤਰ ਜਸਵੀਰ ਸਿੰਘ ਸਿੱਧੂ ਸ਼ੁੱਕਰਵਾਰ ਸ਼ਾਮ ਨੂੰ ਮੌਸਮ ਖ਼ਰਾਬ ਹੋਣ ਕਾਰਨ ਪੈ ਰਹੀ ਕਿਣਮਿਣ ਤੇ ਗਰਜ਼ ਰਹੇ ਬੱਦਲਾਂ ਕਾਰਨ ਆਪਣੇ ਖੇਤਾਂ ‘ਚ ਲੱਗੀਆਂ ਆਲੂਆਂ ਦੀਆਂ ਢੇਰੀਆਂ ਨੂੰ ਤਰਪਾਲ ਨਾਲ ਢੱਕ ਰਿਹਾ ਸੀ ਤਾਂ ਅਚਾਨਕ ਉਸ

ਉੱਪਰ ਅਸਮਾਨੀ ਬਿਜਲੀ ਡਿੱਗ ਪਈ, ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖੇਤਾਂ ‘ਚ ਕੰਮ ਕਰਦੇ ਮਜ਼ਦੂਰਾਂ ਨੇ ਦੱਸਿਆ ਕਿ ਜਿਸ ਸਮੇਂ ਨੌਜਵਾਨ ‘ਤੇ ਬਿਜਲੀ ਡਿੱਗੀ, ਉਸ ਸਮੇਂ ਅੱਗ ਦੀਆਂ ਲਪਟਾਂ ਦੇਖਣ ਨੂੰ ਮਿਲੀਆਂ ਅਤੇ ਖੇਤਾਂ ਵਿਚ ਕੰਮ ਕਰਦੇ ਮਜ਼ਦੂਰਾਂ ਨੇ ਅੱਗ ‘ਤੇ ਪਾਣੀ ਪਾਇਆ ਪਰ ਉਸ ਸਮੇਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੇ ਸਰੀਰ ਉੱਪਰ ਕੰਨ ਤੇ ਪੈਰ ‘ਤੇ ਨਿਸ਼ਾਨ ਪਏ ਸਨ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ

ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ

ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *