ਡਬੀਆਂ’ਚ ਬੰਦ ਕਰੋੜਾਂ ਦਾ ਸੋਨਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ

ਕਰਨ ਜਾਂ ਰਹੇ ਹੈ ਤਸਕਰ ਵਿਦੇਸ਼ਾਂ ਤੋਂ ਸੋਨੇ ਦੀ ਤਸਕਰੀ ਲਈ ਨਵੇਂ-ਨਵੇਂ ਤਰੀਕੇ ਲੱਭਦੇ ਰਹਿੰਦੇ ਹਨ। ਇਸ ਦੇ ਲਈ ਤਸਕਰ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਮੁੰਬਈ ਏਅਰਪੋਰਟ ਤੋਂ ਸੋਨੇ ਦੀ ਤਸਕਰੀ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੁੰਬਈ ਏਅਰਪੋਰਟ ਕਸਟਮ ਵਿਭਾਗ ਨੇ ਤਸਕਰੀ ਦਾ ਪਰਦਾਫਾਸ਼ ਕੀਤਾ ਹੈ।ਹੁਣ ਤੱਕ ਤੁਸੀਂ ਖਾਣ ਲਈ ਅਮੂਲ ਮੱਖਣ ਦੀ ਵਰਤੋਂ ਕੀਤੀ ਹੋਵੇਗੀ, ਪਰ ਤਸਕਰ ਇਸ ਦੀ ਵਰਤੋਂ ਸੋਨੇ ਦੀ ਤਸਕਰੀ ਲਈ ਕਰਦੇ ਹਨ। ਪਰ, ਇੱਕ ਤਾਜ਼ਾ

ਘਟਨਾ ਵਿੱਚ, ਮੁੰਬਈ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ ਅਮੂਲ ਮੱਖਣ ਵਿੱਚ ਛੁਪਾਏ ਸੋਨੇ ਦੀ ਤਸਕਰੀ ਦੇ ਦੋਸ਼ ਵਿੱਚ ਦੁਬਈ ਤੋਂ ਮੁੰਬਈ ਆਏ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ।ਦਰਅਸਲ, ਦੁਬਈ ਤੋਂ ਯਾਤਰਾ ਕਰਕੇ ਮੁੰਬਈ ਪਰਤੇ ਇੱਕ ਭਾਰਤੀ ਨਾਗਰਿਕ ਨੂੰ ਕਸਟਮ ਅਧਿਕਾਰੀਆਂ ਨੇ ਜਾਂਚ ਲਈ ਰੋਕ ਦਿੱਤਾ ਸੀ। ਅਧਿਕਾਰੀਆਂ ਨੇ ਯਾਤਰੀ ਤੋਂ ਪੰਜ 24 ਕੈਰੇਟ ਸੋਨੇ ਦੇ ਗਹਿਣੇ, ਤਿੰਨ ਰੋਡੀਅਮ ਪਲੇਟਿਡ ਸਿੱਕੇ ਅਤੇ ਸੋਨੇ ਦੀਆਂ ਤਾਰਾਂ ਦੇ ਕੱਟੇ ਹੋਏ ਟੁਕੜੇ ਬਰਾਮਦ ਕੀਤੇ,

ਜਿਨ੍ਹਾਂ ਦਾ ਕੁੱਲ ਵਜ਼ਨ 215 ਗ੍ਰਾਮ ਸੀ। ਇਸ ਦੇ ਨਾਲ ਹੀ ਦੋ ਆਈਫੋਨ ਪ੍ਰੋ 128 ਜੀਬੀ ਬਰਾਮਦ ਹੋਏ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ

ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ

ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *