8 ਸਾਲ ਦੀ ਬੱਚੀ ਨਾਲ ਜਬਰਜਨਾਹ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ

ਕਰਨ ਜਾਂ ਰਹੇ ਹੈ ਥਾਣਾ ਮਾਹਿਲਪੁਰ ਪੁਲਿਸ ਨੇ 8 ਸਾਲ ਦੀ ਨਾਬਾਲਿਗ ਲੜਕੀ ਨਾਲ ਜ਼ਬਰਜਨਾਹ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।ਜਾਣਕਾਰੀ ਦਿੰਦਿਆਂ ਥਾਣਾ ਮਾਹਿਲਪੁਰ ਦੇ ਇੰਚਾਰਜ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਹ ਇੱਕ ਮਹੀਨਾ ਪਹਿਲਾਂ ਨਸ਼ਾ ਛੁਡਾਊ ਸੈਂਟਰ ਵਿੱਚ ਜਾਣ ਤੋਂ ਪਹਿਲਾਂ ਆਪਣੀ 8 ਸਾਲ ਦੀ ਬੇਟੀ ਨੂੰ ਆਪਣੇ ਰਿਸ਼ਤੇਦਾਰ ਦੇ ਘਰ ਦੇਖਰੇਖ

ਲਈ ਛੱਡ ਗਿਆ ਸੀ ਜਦੋਂ ਉਹ ਵਾਪਿਸ ਪਰਤਿਆ ਤਾਂ ਉਸਦੀ ਬੇਟੀ ਨੇ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਜੋਗਿੰਦਰ ਪਾਲ ਸਿੰਘ ਵਾਸੀ ਬੀਹੜਾਂ ਨੇ ਉਸ ਨਾਲ ਕੁਕਰਮ ਕੀਤਾ। ਥਾਣਾ ਮਾਹਿਲਪੁਰ ਦੇ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 33 ਆਈ. ਪੀ. ਸੀ. ਧਾਰਾ ਤਹਿਤ 376 ਪੋਸਕੋ ਐਕਟ ਅਧੀਨ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ

ਹਾਸਿਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ

ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ

ਫੋਲੋ ਜਰੂਰ ਕਰੋ

Leave a Reply

Your email address will not be published. Required fields are marked *