ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ
ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਜਲੰਧਰਦੇ ਮਸ਼ਹੂਰ
ਜੋੜੇ ਦੀਆਂ ਵਾਇਰਲ ਹੋਈਆਂ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦਰਅਸਲ ਇਸ ਮਾਮਲੇ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਕੁੜੀ ਦੇ ਪਰਿਵਾਰ ਵਾਲੇ ਸਾਹਮਣੇ ਆ ਗਏ ਹਨ। ਕੁੜੀ ਦੀ ਮਾਸੀ ਨੇ ਮੀਡੀਆ ਸਾਹਮਣੇ ਆ ਕੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਵੱਲੋਂ ਆਪਣੀ ਕੁੜੀ ਨੂੰ ਬੇਕਸੂਰ ਦੱਸਿਆ ਜਾ ਰਿਹਾ ਹੈ। ਕੁੜੀ ਦੀ ਮਾਸੀ ਦਾ ਕਹਿਣਾ ਹੈ ਕਿ ਸਾਡੀ ਕੁੜੀ ‘ਤੇ ਦੋਸ਼ ਲੱਗੇ ਹਨ ਕਿ
ਜੋ ਮੈਸੇਜ ਟਰਾਂਸਫਰ ਹੋਏ ਹਨ ਉਹ ਉਸ ਦੇ ਮੋਬਾਇਲ ਫੋਨ ਤੋਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁੜੀ ਨੇ ਇਕ ਮਹੀਨਾ ਉਨ੍ਹਾਂ ਦੇ ਕੋਲ ਕੰਮ ਕੀਤਾ ਸੀ। ਉਸ ਦੌਰਾਨ ਇਕ ਦਿਨ ਪੂਰਾ ਫੋਨ ਸਹਿਜ ਅਰੋੜਾ ਦੇ ਕੋਲ ਰਿਹਾ ਸੀ। ਮਨ੍ਹਾ ਕਰਨ ਦੇ ਬਾਵਜੂਦ ਸਹਿਜ ਅਰੋੜਾ ਨੇ ਸਾਰਾ ਦਿਨ ਫੋਨ ਆਪਣੇ ਕੋਲ ਰੱਖਿਆ ਸੀ। ਉਨ੍ਹਾਂ ਦੀ ਕੁੜੀ ਖ਼ਾਲਸਾ ਕਾਲਜ ਵਿਚ ਪੜ੍ਹਦੀ ਹੈ ਅਤੇ ਫ਼ੀਸ ਪੇਅ ਕਰਨ ਦੇ ਲਈ ਹੀ ਉਸ ਨੇ
ਕੁੱਲੜ ਪਿੱਜ਼ਾ ਦੇ ਰੈਸਟੋਰੈਂਟ ‘ਤੇ ਕੰਮ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਇੰਸਟਾਗ੍ਰਾਮ ‘ਤੇ ਆਈ.ਡੀ. ਬਣੀ ਹੈ ਉਨ੍ਹਾਂ ਦੀ ਕੁੜੀ ਦੇ ਨੰਬਰ ਤੋਂ ਬਣੀ ਹੈ ਅਤੇ ਉਸ ਦੇ ਇੰਟਰਨੈੱਟ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨੇਪਾਲ ਦੀ ਕੁੜੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁੜੀ ਵੱਲੋਂ ਕੁਝ ਨਹੀਂ ਕੀਤਾ ਜਦਕਿ ਜਦੋਂ ਉਸ ਦਾ ਫੋਨ
ਪੂਰਾ ਦਿਨ ਸਹਿਜ ਅਰੋੜਾ ਕੋਲ ਰਿਹਾ ਸੀ, ਉਸ ਦੌਰਾਨ ਉਸ ਦੇ ਇੰਸਟਾਗ੍ਰਾਮ ਤੋਂ ਆਈ.ਡੀ. ਬਣਾ ਕੇ ਉਸ ਦੇ ਮੋਬਾਇਲ ਦੀ ਵਰਤੋਂ ਕੀਤੀ ਗਈ ਅਤੇ ਮੈਸੇਜ ਭੇਜੇ ਗਏ ਹਨ। ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ
ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ
ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ