ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਚੰਗੇ ਭਵਿੱਖ ਦੀ ਖਤਿਰ ਪੰਜਾਬੀ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਪਰ ਉੱਥੇ ਉਹਨਾਂ ਨੂੰ ਮੌਤ ਆਪਣੀ ਆਗੋਸ਼ ’ਚ ਲੈਕੇ ਪਿੱਛੇ ਬੁੱਢੇ ਮਾਂ ਬਾਪ ਦਾ ਲੱਕ ਹੀ ਤੋੜ ਦਿੰਦੀ ਹੈ। ਐਸੀ ਹੀ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਬਟਾਲਾ ਦੇ ਪਿੰਡ ਤਲਵੰਡੀ ਭਰਥ ਤੋਂ ਜਿਥੋਂ ਦਾ ਰਹਿਣ ਵਾਲੇ 35 ਸਾਲਾਂ ਨੌਜਵਾਨ ਤਲਵਿੰਦਰ ਸਿੰਘ ਜੋ ਕਿ 2009 ਵਿੱਚ ਇੰਗਲੈਂਡ ਜਾਂਦਾ ਹੈ ਅਤੇ ਉਥੇ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਜਾਂਦੀ ਹੈ।
14 ਸਾਲ ਹੋ ਗਏ ਇੰਗਲੈਂਡ ਗਏ ਤਦ ਤੋਂ ਨਹੀਂ ਆਇਆ ਸੀ, ਅੱਜ 35 ਦਿਨ ਬਾਅਦ ਉਸਦੀ ਮ੍ਰਿਤਕ ਦੇਹ ਜੱਦੀ ਪਿੰਡ ਪੁਹੰਚੀ। ਜਿੱਥੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਉਥੇ ਹੀ ਭੈਣ ਆਪਣੇ ਵੀਰ ਨੂੰ ਸਿਹਰਾ ਲਾਕੇ ਉਸਦੇ ਵਿਆਹ ਦੇ ਚਾਅ ਕਰ ਰਹੀ ਹੈ ਤੇ ਬੁੱਢੇ ਮਾਂ ਬਾਪ ਦਾ ਰੋ ਰੋਕੇ ਬੁਰਾ ਹਾਲ ਹੈ। ਇਸ ਦੌਰਾਨ ਮ੍ਰਿਤਕ ਤਲਵਿੰਦਰ ਸਿੰਘ ਦੇ ਰਿਸ਼ਤੇਦਾਰ ਸਾਕ-ਸਬੰਧੀ ਅਤੇ ਹੋਰ ਸੱਜਣ ਮਿੱਤਰ ਵੀ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਪਿੰਡ ਪਹੁੰਚੇ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ