ਸਾਲੇਹਾਰ ਕਰਦੀ ਸੀ ਗੰਦੇ ਕੰਮ

ਪ੍ਰੇਮ ਸਬੰਧਾਂ ਦੇ ਚਲਦਿਆਂ ਇਕ ਔਰਤ ਨੇ ਆਪਣੇ ਸਾਥੀ ਨਾਲ ਮਿਲ ਕੇ ਰਾਹ ’ਚ ਰੋੜਾ ਬਣ ਰਹੇ ਰਿਸ਼ਤੇ ‘ਚ ਜੀਜਾ ਲਗਦੇ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਮੁਕਤਸਰ-ਜਲਾਲਬਾਦ ਰੋਡ ’ਤੇ ਪਿੰਡ ਵਧਾਈ ਨੂੰ ਜਾਂਦੀ ਲਿੰਕ ਰੋਡ ’ਤੇ ਸਰੋਂ ਦੇ ਖੇਤ ’ਚੋਂ ਮਿਲੀ ਹੈ। ਮੁਕਤਸਰ ਪੁਲਿਸ ਨੇ 24 ਘੰਟਿਆਂ ’ਚ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸਲਝਾਉਂਦਿਆਂ ਔਰਤ ਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ

ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀਐਸਪੀ ਸਤਨਾਮ ਸਿੰਘ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਤੇ ਡੀਐਸਪੀ ਸੰਜੀਵ ਗੋੋਇਲ (ਐਨਡੀਪੀਐਸ) ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀਆਈਏ ਤੇ ਐਸਆਈ ਵਰੂਨ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵੱਲੋਂ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ 01 ਔਰਤ ਤੇ 01 ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ 08 ਜਨਵਰੀ 2024

ਨੂੰ ਜਾਲਾਲਾਬਾਦ ਰੋਡ ਦੇ ਨਜ਼ਦੀਕ ਲਿੰਕ ਰੋਡ ’ਤੇ ਖੇਤਾਂ ’ਚ ਇਕ ਵਿਅਕਤੀ ਦੀ ਲਾਸ਼ ਮਿਲੀ ਸੀ ਜਿਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਦੀਆਂ ਸੱਟਾਂ ਦੇ ਨਿਸ਼ਾਨ ਸਨ। ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸ਼ਨਾਖਤ ਕਰਵਾਈ ਗਈ ਜਿਸਦੀ ਪਛਾਣ ਸੋਹਣ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਲੱਧੂਆਣਾ (ਫਾਜ਼ਿਲਕਾ) ਵਜੋਂ ਹੋਈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ

ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ

ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *