ਦੇਖੋ ਕਿਵੇਂ ਇੱਕ ਪੁੱਤ ਨੇ ਆਪਣੀ ਮਾਂ ਨੂੰ ਵੱਡਾ ਸਰਪ੍ਰਾਈਜ ਦੇ ਦਿੱਤਾ ਕੈਨੇਡਾ ਤੋਂ ਆ ਕੇ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ

ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਇੱਕ ਪੁੱਤ ਨੇ ਕੈਨੇਡਾ ਤੋਂ ਆ ਕੇ ਆਪਣੀ ਮਾਂ ਨੂੰ ਵੱਡਾ ਸਰਪ੍ਰਾਈਜ ਦੇ ਦਿੱਤਾ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ

ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੁੰਡਾ ਕਈ ਸਾਲਾਂ ਬਾਅਦਵਿਦੇਸ਼ ਤੋਂ ਆਪਣੇ ਘਰ ਆਇਆ ਹੈ ਉਸਦੇ ਆਉਣ ਬਾਰੇ ਘਰੇ ਕਿਸੇ ਨੂੰ ਵੀ ਕੋਈ ਖਬਰ ਨਹੀਂ ਸੀ ਅਤੇ ਜਦ ਮਾਂ ਆਪਣੇ ਪੁੱਤ ਨੂੰ ਦੇਖਦੀ ਹੈ ਤਾਂ ਉਹ ਭਾਵੁਕ ਹੋ ਜਾਂਦੀ ਹੈ ਤੇ ਉਸ ਨੂੰ ਘੁੱਟ ਕੇ ਗਲ ਲਗਾ ਲੈਂਦੀ ਹੈ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਬਹੁਤ ਵੱਡੀ ਗਿਣਤੀ ਦੇ ਵਿਚ ਮੁੰਡੇ ਕੁੜੀਆਂ ਵਿਦੇਸ਼ ਜਾ ਰਹੇ ਹਨ ਕਿਉਂਕਿ ਉਹ ਆਪਣਾ ਵਧੀਆ ਜੀਵਨ ਬਤੀਤ ਕਰਨਾ ਚਾਉਂਦੇ ਹਨ ਓਥੇ ਜਾਕੇ ਉਹਨਾਂ ਨੂੰ ਸਖ਼ਤ

ਮਿਹਨਤ ਕਰਨੀ ਪੈਂਦੀ ਹੈ ਕੁੱਝ ਮੁੰਡੇ ਕੁੜੀਆਂ ਵਾਪਿਸ ਘਰ ਆਕੇ ਆਪਣੇ ਪਰਿਵਾਰ ਨੂੰ ਸੁਰਪ੍ਰਾਈਜ਼ ਵੀ ਦਿੰਦੇ ਹਨ ਜਿਸ ਨਾਲ ਉਹਨਾਂ ਦੇ ਮਾਤਾ ਪਿਤਾ ਹੈਰਾਨ ਰਹਿ ਜਾਂਦੇ ਨੇ ਅਤੇ ਉਹਨਾਂ ਦੀਆ ਅੱਖਾਂ ਵਿੱਚ ਹੰਝੂ ਆ ਜਾਂਦੇ ਹਨਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ

ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ

ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *