ਮਨਰੇਗਾ ਦੀ ਦਿਹਾੜੀ ਲਾਉਂਦੇ ਲਾਉਂਦੇ ਆਹ ਮੁੰਡੇ ਖੁੰਡਿਆਂ ਨੂੰ ਅਜਿਹਾ ਕੀ ਹੋ ਗਿਆ ਕੀ ਦੇਖਦੇ ਦੇਖਦੇ ਦਿਹਾੜੀ ਦੀ ਥਾਂ ਤੇ ਚੱਕਤਾ ਹੋਰ ਹੀ ਕੰਮ,,, ਦੇਖੋ ਕਿੱਦਾਂ ਕੱਲੇ ਮੁੰਡੇ ਨੂੰ ਪਾ ਲਿਆ ਘੇਰਾ ਤੇ ਕਰਤਾ ਆਹ ਕੰਮ,, ਲਾਲਾ ਲਾਲਾ,ਸੂਬੇ ਵਿੱਚ ਲਗਾਤਾਰ ਗੁੰਡਾਗਰਦੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਅਤੇ ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਿਰੋਜਪੁਰ ਦੇ ਸਰਹੱਦੀ ਪਿੰਡ ਰਾਜੋ ਕੀ ਗੱਟੀ ਤੋਂ ਸਾਹਮਣੇ ਆਇਆ ਜਿੱਥੇ ਪਿੰਡ ਭੱਖੜੇ ਦੀ ਮਨਰੇਗਾ ਦਾ ਕੰਮ ਚੱਲ ਰਿਹਾ ਸੀ ਨੌਜਵਾਨ
ਨੇ ਦੱਸਿਆ ਕਿ ਉਹ ਉਥੋਂ ਦਾ ਮੇਟ ਹੈ ਅਤੇ ਮਨਰੇਗਾ ਦੀ ਲੇਵਰ ਦੀਆਂ ਹਾਜ਼ਰੀ ਲਗਾਉਣ ਲਈ ਗਿਆ ਤਾਂ ਪਿੰਡ ਦੇ ਨੌਜਵਾਨ ਇਕੱਠੇ ਹੋ ਕੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਪੀੜਤ ਨੌਜਵਾਨ ਜਖਮੀ ਹੋ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਆਪ ਦੇ ਆਗੂ ਦੇ ਜ਼ਿਲ੍ਹਾ ਪ੍ਰਧਾਨ ਦੇ ਭਰਾ ਨੇ ਹੱਥ ਵਿੱਚ ਲੋਹੇ ਦੀਆਂ ਤਾਰਾਂ ਵਾਲਾ ਡੰਡਾ ਫੜਿਆ ਹੋਇਆ ਸੀ ਅਤੇ ਉਸ ਤੇ ਹਮਲਾ ਕਰ ਦਿੱਤਾਦੂਜੇ ਪਾਸੇ ਬਲਾਕ ਪ੍ਰਧਾਨ ਦੇ ਭਰਾ ਨਾਲ ਗੱਲਬਾਤ ਕੀਤੀ
ਗਈ ਤਾਂ ਉਸ ਨੇ ਦੱਸਿਆ ਕਿ ਮੈਂ ਇਸ ਇਹ ਰਿਕਾਰਡ ਲੈਣ ਲਈ ਆਰਟੀਆਈ ਬੀਡੀਪੀਓ ਦਫਤਰ ਨੂੰ ਪਾਈ ਹੋਈ ਹੈ ਅਤੇ ਮੇਰਾ ਕੇਸ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ ਤੇ ਮੇਰੇ ਤੇ ਝੂਠੇ ਇਲਜਾਮ ਲਗਾ ਰਹੇ ਹਨ ਫਿਲਹਾਲ ਇਸ ਆਸੀ ਝਗੜੇ ਤੋਂ ਬਾਅਦ ਪੁਲਿਸ ਅਧਿਕਾਰੀ ਦਾ ਹਾਲੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਦੇਖਣਾ ਹੋਵੇਗਾ ਕਿ ਇਹਨਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਕੀ ਕਾਰਵਾਈ ਕਰਦੀ ਹੈ, ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ
ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ
ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ