ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ
ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਬਹੁਤ ਵੱਡੀ ਗਿਣਤੀ ਦੇ ਵਿਚ ਮੁੰਡੇ ਕੁੜੀਆਂ ਵਿਦੇਸ਼ ਜਾ ਰਹੇ ਹਨ ਕਿਉਂਕਿ ਉਹ ਆਪਣਾ ਵਧੀਆ ਜੀਵਨ ਬਤੀਤ ਕਰਨਾ ਚਾਉਂਦੇ ਹਨ ਓਥੇ ਜਾਕੇ ਉਹਨਾਂ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਕੁੱਝ ਮੁੰਡੇ ਕੁੜੀਆਂ ਵਾਪਿਸ ਘਰ ਆਕੇ ਆਪਣੇ ਪਰਿਵਾਰ ਨੂੰ ਸੁਰਪ੍ਰਾਈਜ਼ ਵੀ ਦਿੰਦੇ ਹਨ ਜਿਸ ਨਾਲ ਉਹਨਾਂ ਦੇ ਮਾਤਾ ਪਿਤਾ ਹੈਰਾਨ ਰਹਿ ਜਾਂਦੇ ਨੇ ਅਤੇ ਉਹਨਾਂ ਦੀਆ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਨਿਕੀ ਜਿਹੀ ਬੱਚਾ ਆਪਣੇ ਆਪਣੀ ਮਾਂ ਨੂੰ ਲੈਣ ਦੇ ਲਈ ਏਅਰਪੋਰਟ ਆਇਆ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਇਕ ਮਾਂ ਵਿਦੇਸ਼ ਗਿਆ ਹੋਇਆ ਸੀ ਅਤੇ ਹੁਣ ਉਹ 3 ਸਾਲਾਂ ਬਾਅਦ ਪੰਜਾਬ ਆਈ ਹੈ ਅਤੇ ਦੂਜੇ ਪਾਸੇ ਉਸਦਾ ਨਿੱਕਾ ਜਿਹੀ ਪੁੱਤ ਹੱਥਾਂ ਦੇ ਵਿਚ ਫੁੱਲ ਲੈਕੇ ਆਪਣੀ ਮਾਂ ਨੂੰ ਏਅਰਪੋਰਟ ਤੋਂ ਲੈਣ ਆਇਆ ਹੈ ਮਾਂ ਆਪਣੇ ਬੱਚੇ ਨੂੰ ਦੇਖਕੇ ਬਹੁਤ ਖੁਸ਼ ਹੁੰਦੀ ਹੈ ਅਤੇ ਉਸਨੂੰ ਘੁੱਟ ਕੇ ਜੱਫੀ ਪਾ ਲੈਂਦੀ ਹੈ
ਇਸ ਵੀਡੀਓ ਨੂੰ ਲੋਕ ਬਹੁਤ ਪਸੰਦ ਕਰ ਰਹੇ ਨੇ ਤੁਹਾਡੇ ਇਸ ਵੀਡੀਓ ਬਾਰੇ ਕਿ ਵਿਚਾਰ ਨੇ ਆਪਣੇ ਵਿਚਾਰ ਕਮੈਂਟ ਚ ਜਰੂਰ ਦਿਉ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ