ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਕਿਸੇ ਵੇਲੇ ਵੀ ਕਿਲਕਾਰੀਆਂ ਗੂੰਜ ਸਕਦੀਆਂ ਹਨ। ਸਿੱਧੂ ਦੀ ਮਾਂ ਚਰਨ ਕੌਰ ਗਰਭਵਤੀ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਹ ਜੁੜਵਾਂ ਬੱਚਿਆਂ ਨੂੰ ਜਨਮ ਦੇ ਸਕਦੀ ਹੈ। ਸਿੱਧੂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਇਕੱਲੇ ਰਹਿ ਗਏ ਸਨ ਕਿਉਂਕਿ ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਲਿਆ।
ਇਸ ਤੋਂ ਬਾਅਦ ਮਾਤਾ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦਾ ਸਹਾਰਾ ਲਿਆ।ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਹੁਣ ਉਸ ਦੀ ਉਮਰ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।29 ਮਈ
2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿਤਾ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ
ਹੋ ਚੁੱਕੀ ਹੈ। ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ
ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ
ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ