ਜਿਗਰੀ ਯਾਰ ਹੀ ਕਰ ਗਿਆ ਵੱਡਾ ਧੋਖਾ ਭਜਾ ਕੇ ਲੈ ਗਿਆ ਘਰਵਾਲੀ

ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਮੁੰਡੇ ਦੀ ਘਰ ਵਾਲੀ ਨੂੰ ਲੈ ਕੇ ਫਰਾਰ ਹੋ ਗਿਆ ਜਿਗਰੀ ਯਾਰ। ਇਹ ਮੁੰਡਾ ਖੁਦ ਆਖ ਰਿਹਾ ਹੈ ਤੇ ਪਹਿਲਾ ਮੁੰਡੇ ਨੇ ਯਾਰੀ ਪਾਈ ਫਿਰ ਘਰ ਵਾਲੀ ਨੂੰ ਭੈਣ ਬਣਾਈ। ਅਤੇ ਇਥੋਂ ਤੱਕ ਕੀ ਘਰਵਾਲੀ ਤੋਂ ਰੱਖੜੀ ਤੱਕ ਵੀ ਬਣਾਲਈ ਇਸ ਦੇ ਬਾਵਜੂਦ ਵੀ ਕੁਝ ਦਿਨ ਪਹਿਲਾਂ ਇਹ ਮੁੰਡਾ ਇਸ ਵੀਰ ਦੀ ਘਰਵਾਲੀ ਨੂੰ ਲੈ ਕੇ ਫਰਾਰ ਹੋ ਗਿਆ। ਦੋਸਤੋ ਇਹ ਦਾਅਵਾ ਇਸ ਮੁੰਡੇ ਨੇ ਕੀਤਾ। ਅਤੇ ਇਸ ਨੇ ਪੰਜਾਬ ਦੇ ਲੋਕਾਂ ਅੱਗੇ ਅਪੀਲ ਕੀਤੀ ਹੈ। ਅਤੇ ਮੈਨੂੰ 15 ਦਿਨ ਹੋ ਗਏ

ਮੈਨੂੰ ਇਨਸਾਫ ਨਹੀਂ ਮਿਲਿਆ ਹੈ। ਤੇ ਇਸ ਵੀਰ ਨੇ ਕਿਹਾ ਇਹ ਮੁੰਡਾ ਪਹਿਲਾਂ ਮੇਰਾ ਜਿਗਰੀ ਯਾਰ ਬਣਦਾ ਹੈ। ਅਤੇ ਬਾਅਦ ਵਿੱਚ ਇਹ ਘਰਵਾਲੀ ਤੋਂ ਰੱਖੜੀ ਬਣਾਉਂਦੇ ਹੈ। ਅਤੇ ਹੁਣ ਇਹ ਘਰ ਵਾਲੀ ਨੂੰ ਲੈ ਕੇ ਫਰਾਰ ਹੋ ਗਿਆ ਹੈ। ਅਤੇ ਇਸਦੇ ਬਾਰੇ ਚ ਲੋਕ ਬਹੁਤ ਕੁਝ ਆਖ ਰਹੇ ਹਨ ਅਤੇ ਇਸੇ ਵਿੱਚ ਇੱਕ ਵੀਰ ਨੇ ਕਿਹਾ ਹੈ ਸਿਆਣੇ ਬੰਦਿਆਂ ਦਾ ਕਹਿਣਾ ਹੈ ਯਾਰੀ ਦੋਸਤੀ ਘਰ ਤੋਂ ਬਾਹਰ ਰੱਖੋ।ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਵੇਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

Leave a Reply

Your email address will not be published. Required fields are marked *