ਜੋੜੇ ਨੇ Lahual Spiti ‘ਚ ਕਰਵਾਈ Destination Wedding

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ

ਕਰਨ ਜਾਂ ਰਹੇ ਹੈ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਵਿਆਹਾਂ ਨਾਲ ਜੁੜੇ ਮਜ਼ਾਕੀਆ ਵੀਡੀਓ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਕਈ ਲੋਕ ਡੈਸਟੀਨੇਸ਼ਨ ਵੈਡਿੰਗ ਕਰਨਾ ਪਸੰਦ ਕਰਦੇ ਹਨ, ਜਦਕਿ ਕਈ ਲੋਕ ਆਪਣੇ ਵਿਆਹ ‘ਚ ਕੁਝ ਵੱਖਰਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਲਾੜਾ-ਲਾੜੀ ਆਪਣੇ ਵਿਆਹ ‘ਚ ਕੁਝ ਅਜਿਹਾ ਕਰਦੇ ਹਨ, ਜਿਸ ਕਾਰਨ ਉਹ ਸੁਰਖੀਆਂ ‘ਚ ਆ ਜਾਂਦੇ ਹਨ। ਇਸ ਸਿਲਸਿਲੇ ‘ਚ ਸੋਸ਼ਲ

ਮੀਡੀਆ ‘ਤੇ ਇਕ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਗੁਜਰਾਤ ਦਾ ਇਕ ਜੋੜਾ ਡੇਸਟੀਨੇਸ਼ਨ ਵੈਡਿੰਗ ਲਈ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਪਹੁੰਚਦਾ ਹੈ ਅਤੇ ਮਾਈਨਸ 25 ਡਿਗਰੀ ਤਾਪਮਾਨ ‘ਚ ਕੰਬਦੇ ਹੋਏ ਸੱਤ ਚੱਕਰ ਲਗਾਉਂਦਾ ਹੈ। ਇਕ ਯੂਜ਼ਰ ਨੇ ਲਿਖਿਆ- ਦੀਦੀ ਨੂੰ ਸਵਿਟਜ਼ਰਲੈਂਡ ਦਾ ਵਿਆਹ ਭਾਰਤ ‘ਚ ਰੀਕ੍ਰਿਏਟ ਕਰਨਾ ਪਿਆ, ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ- ਹਰ ਕੋਈ ਯੂ-ਟਿਊਬ ਵੀਡੀਓਜ਼ ਅਤੇ ਇੰਸਟਾਗ੍ਰਾਮ ਰੀਲਸ ਨਾਲ ਦੀਵਾਨਾ

ਹੋ ਗਿਆ ਹੈ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ

ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *