ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ
ਕਰਨ ਜਾਂ ਰਹੇ ਹੈ ਮਜੀਠਾ ਹਲਕੇ ‘ਚ ਸਰਕਾਰੀ ਸਕੂਲ ‘ਚ ਅਧਿਆਪਕ ਵੱਲੋਂ ਪੰਜਵੀਂ ਜਮਾਤ ਦੀਆਂ ਤਿੰਨ ਵਿਦਿਆਰਥੀਆਂ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਸਤਿਨਾਮ ਸਿੰਘ ਨੇ ਕਾਰਵਾਈ ਕਰਦਿਆਂ ਰਾਕੇਸ਼ ਕੁਮਾਰ, ਈਟੀਟੀ ਟੀਚਰ, ਸਰਕਾਰੀ ਪ੍ਰਾਇਮਰੀ ਸਕੂਲ ਭਗਵਾ, ਬਲਾਕ ਮਜੀਠਾ-1 ਜ਼ਿਲ੍ਹਾ ਅੰਮ੍ਰਿਤਸਰ ਵਿਰੁੱਧ ਗੰਭੀਰ ਦੋਸ਼ ਹੋਣ ਕਾਰਨ ਪੰਜਾਬ ਸਿਵਲ ਸੇਵਾਵਾ (ਸਜ਼ਾ ਅਤੇ ਅਪੀਲ)
ਨਿਯਮਾਵਲੀ 1970 ਦੇ ਨਿਯਮ 1 ਅਨੁਸਾਰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਉਪਰੰਤ ਇਸ ਕਰਮਚਾਰੀ ਦਾ ਹੈੱਡਕੁਆਟਰ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਵਿਖੇ ਹੋਵੇਗਾ।ਕਰਮਚਾਰੀ ਨੂੰ ਨਿਯਮਾਂ/ਰੂਲਾ ਅਨੁਸਾਰ ਮੁਅੱਤਲੀ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ। ਇਸ ਦੇ ਨਾਲ ਹੀ ਜਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਨੂੰ ਇਹ ਪੱਤਰ ਭੇਜਦੇ ਹੋਏ ਲਿਖਿਆ ਹੈ ਕਿ ਕਰਮਚਾਰੀ ਨੂੰ ਆਪਣੇ ਪੱਧਰ ਤੇ ਦੋਸ਼ ਸੂਚੀ 2 ਦਿਨਾਂ ਦੇ ਅੰਦਰ-ਅੰਦਰ ਜਾਰੀ ਕਰ ਕੇ
ਕਾਪੀ ਇਸ ਦਫਤਰ ਨੂੰ ਭੇਜੀ ਜਾਵੇ ਅਤੇ ਨਾਲ ਹੀ ਦੋਸ਼ ਸੂਚੀ ਵਿੱਚ ਲਗਾਏ ਜਾਣ ਵਾਲੇ ਦੋਸ਼ਾਂ ਦੀ ਪੜਤਾਲ ਕਰਵਾ ਕੇ ਰਿਪੋਰਟ ਦਫਤਰ ਨੂੰ ਜਲਦ ਤੋਂ ਜਲਦ ਭੇਜੀ ਜਾਵੇ।ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ
ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ