ਅਮਰੀਕਾ ‘ਚ ਇਕ ਬਜ਼ੁਰਗ ਔਰਤ ਦੇ ਖ਼ਾਤੇ ‘ਚੋਂ 1 ਲੱਖ 20 ਹਜ਼ਾਰ ਡਾਲਰ ਦੀ ਰਕਮ ਕੱਢਣ ਦੇ ਦੋਸ਼ ‘ਚ ਪੁਲਸ ਨੇ ਇਕ 26 ਸਾਲਾ ਗੁਜਰਾਤੀ ਮੂਲ ਦੇ ਭਾਰਤੀ ਨੌਜਵਾਨ ਸਾਗਰ ਪਟੇਲ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਕਾ ਦੇ ਕੋਲੋਰਾਡੋ ਸੂਬੇ ਦੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਸਾਗਰ ਪਟੇਲ ਨੇ ਹਾਈਲੈਂਡਸ ਰੈਂਚ ਦੀ ਰਹਿਣ ਵਾਲੀ ਇਕ 79 ਸਾਲਾ ਬਜ਼ੁਰਗ ਔਰਤ ਤੋਂ 1 ਲੱਖ 20 ਹਜ਼ਾਰ ਡਾਲਰ ਦੀ ਧੋਖਾਧੜੀ ਕੀਤੀ ਹੈ। ਸਾਗਰ ਪਟੇਲ ‘ਤੇ ਜਿਸ ਘੁਟਾਲੇ
ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ, ਉਹ ਜੁਲਾਈ 2023 ਵਿੱਚ ਹੋਇਆ ਸੀ, ਜਿਸ ਵਿੱਚ ਪੀੜਤਾ ਦੇ ਕੰਪਿਊਟਰ ‘ਤੇ ਅਚਾਨਕ ਇੱਕ ਪੌਪ-ਅੱਪ ਦਿਖਾਈ ਦਿੱਤਾ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਸ ਦਾ ਕੰਪਿਊਟਰ ਇੱਕ ਵਾਇਰਸ ਨਾਲ ਹੈੱਕ ਹੋ ਗਿਆ ਹੈ। ਨਾਲ ਨਾਲ ਹੀ ਤੁਰੰਤ 888 ਨੰਬਰ ‘ਤੇ ਉਸ ਨੂੰ ਕਾਲ ਕਰਨ ਲਈ ਵੀ ਕਿਹਾ ਗਿਆ। ਸਾਗਰ ਪਟੇਲ ਨੂੰ ਗ੍ਰਿਫ਼ਤਾਰ ਕਰਨ ਵਾਲੇ ਡਗਲਸ ਕਾਉਂਟੀ ਦੇ ਸ਼ੈਰਿਫ ਦੇ ਦਫ਼ਤਰ ਦੇ ਅਧਿਕਾਰੀ ਡੈਰੇਨ ਵੀਕਲੇ ਦੇ ਅਨੁਸਾਰ, ਪੀੜਤਾ ਨੇ ਆਪਣੇ
ਕੰਪਿਊਟਰ ‘ਤੇ ਪੌਪ-ਅੱਪ ਦੇਖ ਕੇ 888 ‘ਤੇ ਕਾਲ ਕੀਤੀ, ਪਰ ਉਸ ਨੂੰ ਉਸ ਸਮੇਂ ਇਹ ਪਤਾ ਨਹੀਂ ਸੀ ਪਤਾ ਕਿ ਉਸ ਨਾਲ ਇਕ ਬਹੁਤ ਵੱਡਾ ਧੋਖਾ ਕੀਤਾ ਜਾ ਰਿਹਾ ਹੈ। ਪੁਲਸ ਦਾ ਦਾਅਵਾ ਹੈ ਕਿ ਪੀੜਤਾ ਦੇ ਨਾਲ ਗੱਲ ਕਰਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਸੀ ਸਗੋਂ ਨਿਊਜਰਸੀ ਦਾ ਰਹਿਣ ਵਾਲਾ ਸਾਗਰ ਪਟੇਲ ਹੀ ਸੀ, ਜਿਸ ਨੇ ਪੀੜਤਾ ਨੂੰ ਆਪਣੀ ਪਛਾਣ ਇਕ ਫੈਡਰਲ ਏਜੰਟ ਦੇ ਵਜੋਂ ਦੱਸੀ ਸੀ। ਸਾਗਰ ਪਟੇਲ ਨੇ ਪੀੜਤਾ ਨੂੰ ਇਹ ਕਹਿ ਕੇ ਡਰਾਇਆ ਕਿ ਉਸ ਦੇ ਨਿੱਜੀ
ਬੈਂਕ ਦਾ ਖ਼ਾਤਾ ਸੁਰੱਖਿਅਤ ਨਹੀ ਹੈ ਅਤੇ ਇਸ ਮੁੱਦੇ ਨੂੰ ਹੱਲ ਕਰਨ ਲਈ ਉਸ ਨੂੰ 2 ਸੋਨੇ ਦੇ ਬਿਸਕੁਟ ਖ਼ਰੀਦਣੇ ਪੈਣਗੇ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ
ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ
ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ