ਕਨੈਡਾ ਤੋਂ ਆਈ ਇਹ ਵੱਡੀ ਖਬਰ ਵੀਸਾ ਹੋਏ ਬੰਦ

ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ

ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਕੈਨੇਡਾ ਨਾਲ ਤਣਾਅ ਦਰਮਿਆਨ ਭਾਰਤ ਨੇ ਪਲਟਵਾਰ ਕੀਤਾ ਹੈ। ਕੈਨੇਡਾ ਨੂੰ ਆਪਣੇ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਭਾਰਤ ਨੇ ਆਪਣੇ ਨਾਗਰਿਕਾਂ ਲਈ ਇੱਕ ਟ੍ਰੈਵਲ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਭਾਰਤੀਆਂ ਵਿਰੁੱਧ ਹਿੰਸਕ ਘਟਨਾਵਾਂ ਵਾਪਰੀਆਂ ਹਨ। ਸਰਕਾਰ ਨੇ ਆਪਣੀ

ਐਡਵਾਈਜ਼ਰੀ ਵਿੱਚ ਕਿਹਾ ਹੈ, “ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਨਫ਼ਰਤੀ ਅਪਰਾਧਾਂ ਦੇ ਮੱਦੇਨਜ਼ਰ, ਸਾਰੇ ਭਾਰਤੀ ਨਾਗਰਿਕਾਂ ਨੂੰ ਉੱਥੇ ਯਾਤਰਾ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।” ਐਡਵਾਈਜ਼ਰੀ ‘ਚ ਅੱਗੇ ਕਿਹਾ ਗਿਆ ਹੈ, ‘ਹਾਲ ਹੀ ‘ਚ ਕਈ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਦੇ ਖਿਲਾਫ ਹਿੰਸਕ ਘਟਨਾਵਾਂ ਹੋਈਆਂ ਹਨ, ਜੋ ਭਾਰਤ ਵਿਰੋਧੀ ਏਜੰਡੇ ਦੇ ਖਿਲਾਫ ਖੜੇ ਸਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸੰਭਾਵੀ ਹਿੰਸਕ ਖੇਤਰਾਂ ਵਿੱਚ ਜਾਣ ਤੋਂ ਬਚੋ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਉੱਥੋਂ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਸਰਕਾਰ ਨੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਚੌਕਸ ਰਹਿਣ ਲਈ ਕਿਹਾ ਹੈ। ਸਰਕਾਰ ਨੇ ਕੈਨੇਡਾ

ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟਾਂ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਕਿਹਾ ਹੈ। ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ। ਭਾਰਤੀ ਨਾਗਰਿਕ madad.gov.in. ਤੁਸੀਂ ਪੋਰਟਲ ਰਾਹੀਂ ਵੀ ਰਜਿਸਟਰ ਕਰ ਸਕਦੇ ਹੋ। ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ

ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਘਟਨਾ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ

ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ ੩੫ ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ

ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ

Leave a Reply

Your email address will not be published. Required fields are marked *