ਬੁਢਾਪਾ ਕਮਜ਼ੋਰੀ ਥਕਾਵਟ ਨਹੀਂ
ਵੀਡੀਓ ਥੱਲੇ ਜਾ ਕੇ ਦੇਖੋ,ਸਾਰੀ ਦਵਾਈ ਦਾ ਪਿਉ ਹੈਂ ਇਹ ਪੌਦਾ ਸੌ ਸਾਲ ਤੱਕ ਬੁਢਾਪਾ ਕਮਜ਼ੋਰੀ ਥਕਾਵਟ ਨਹੀਂ ਹੋਵੇਗੀ ਸਰੀਰ ਦੇ ਵਿੱਚ ਕਮਜ਼ੋਰੀ ਨਹੀਂ ਆਵੇਗੀ ਤੁਹਾਡਾ ਸਰੀਰ ਮਜ਼ਬੂਤ ਰਹੇਗਾ,ਸਾਡੇ ਸਰੀਰ ਦੇ ਵਿੱਚ ਕੋਈ ਵੀ ਰੋਗ ਨਹੀਂ ਲੱਗੇਗਾ ਤੁਹਾਡਾ ਸਰੀਰ ਰੋਗਾਂ ਤੋਂ ਦੂ-ਰ ਰਹੇ ਗਾ,ਇਸ ਨੁਕਤੇ ਦਾ ਇਸਤੇਮਾਲ ਕਰਨ ਦੇ ਨਾਲ ਸਿਰ ਦਰਦ ਠੀਕ ਹੋ ਜਾਂਦਾ ਹੈ ਪੇਟ ਦੇ ਰੋਗ ਠੀਕ ਹੋ ਜਾਂਦੇ ਕੈਸਟਰੋਲ ਦੀ ਸਮੱਸਿਆ ਠੀਕ ਹੋ
ਬਲੱਡ ਪ੍ਰੈਸ਼ਰ ਦੀ ਸਮੱਸਿਆ
ਜਾਂਦੀ ਹੈ ਸ਼ੂਗਰ ਦੀ ਸਮੱਸਿਆ ਠੀਕ ਹੋ ਜਾਂਦੀ ਹੈ ਬਲੱਡ ਪ੍ਰੈਸ਼ਰ ਦੀ ਸਮੱਸਿਆ ਠੀਕ ਹੋ ਜਾਂਦੀ ਹੈ ਮੋਟਾਪਾ ਦੂਰ ਹੋ ਜਾਂਦਾ ਹੈ ਚਮੜੀ ਦੇ ਰੋਗ ਠੀਕ ਹੋ ਜਾਂਦੀਆਂ ਤਾਂ ਗੁਰਦੇ ਦੀ ਪਥਰੀ ਨਿਕਲ ਜਾਂਦੀ ਹੈ। ਪੇਸ਼ਾਬ ਵਿਚ ਜਲਣ ਹੋਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅੱਖਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ,ਜਿਸ ਚੀਜ਼ੇ ਬਾਰੇ ਅਸੀਂ ਗੱਲ ਕਰ ਰਹੇ ਹਾਂ ਉਸ ਦਾ ਨਾਮ ਹੈ ਪੱਥਰ ਚੱਟ ਦੇ ਪੱਤੇ ਇਸ ਦਾ ਇਸਤੇਮਾਲ
ਸਵੇਰੇ ਖਾਲੀ ਪੇਟ ਇਕ ਦੋ ਪੱਤੇ ਜੇਕਰ ਚਬਾ ਕੇ ਖਾ ਲੈਂਦੇ ਹਾਂ ਤਾਂ ਇੱਕ ਗਿਲਾਸ ਹਲਕਾ ਗਰਮ ਪਾਣੀ ਪੀ ਲੈਂਦੇ ਹਾਂ ਤਾਂ ਇਸ ਨਾਲ ਸਾਡੇ ਸਰੀਰ ਵਿਚ ਇਹ ਸਾਰੀਆਂ ਬੀਮਾਰੀਆਂ ਠੀਕ ਹੋਣਾ ਸ਼ੁਰੂ ਹੋ ਜਾਂਦੀਆਂ ਹਨ।ਇਸ ਦੇ ਇਕ ਤੋਂ ਦੋ ਪੱਤੇ ਦਾ ਚੰਗੀ ਤਰ੍ਹਾਂ ਸੇਵਨ ਕਰਨ ਦੇ ਸ਼ੂਗਰ ਦੀ ਸਮੱਸਿਆ ਕੰਟਰੋਲ ਦੇ ਵਿਚ ਰਹਿੰਦੀ ਹੈ ਸਾਡੇ ਸਰੀਰ ਦੇ ਵਿੱਚ ਸ਼ੂਗਰ ਦਾ level ਨਹੀਂ ਵਦਦਾ, ਇਸ ਨਾਲ ਸਾਡੇ ਸਰੀਰ ਵਿੱਚ ਗੁਰਦੇ ਦੀ ਪੱਥਰੀ ਬਹੁਤ ਜਲਦੀ ਨਿੱਕਲ ਜਾਂਦੀ ਹੈ,
ਅਤੇ ਇਸ ਦਾ ਸੇਵਨ ਲਗਾਤਾਰ ਕਰਦੇ ਰਹਿੰਦੇ ਹਨ ਸਾਡੇ ਸਰੀਰ ਵਿੱਚ ਪਾਚਨ ਕਿਰਿਆ ਮਜ਼ਬੂਤ ਹੋ ਜਾਂਦੀ ਹੈ ਅਤੇ ਇਸ ਨਾਲ ਤੁਹਾਡਾ ਖਾਧਾ-ਪੀਤਾ ਜਲਦੀ ਹਜ਼ਮ ਹੋ ਜਾਂਦਾ ਹੈ, ਅਤੇ ਜੇਕਰ ਆਪਾਂ ਇਸ ਦਾ ਸੇਵਨ ਕਰਦੇ ਰਹਿੰਦੇ ਹਾਂ ਤਾਂ ਇਸ ਨਾਲ ਸਾਡੀਆਂ ਅੱਖਾਂ ਦੀ ਕਮਜ਼ੋਰੀ ਦੂਰ ਹੋ ਜਾਂਦੀ ਹੈ, ਸਾਡੇ ਸਰੀਰ ਦੀਆਂ ਅੰਦਰੂਨੀ ਕਮਜ਼ੋਰੀਆਂ ਦੂਰ ਹੋ ਜਾਂਦੀਆਂ ਹਨ ਸਾਡੇ ਚਿਹਰੇ ਦੇ ਉਪਰ ਵੀ ਰੱਖਣਾ ਵੀ ਚਮਕ ਆ ਜਾਂਦੀ ਹੈ, ਅਤੇ ਇਸ ਦਾ ਸੇਵਨ ਕਰਨ ਦੇ ਨਾਲ ਸਾਡੇ ਸਰੀਰ ਦੇ ਵਿਚ ਕਦੀ ਵੀ ਬੁਢਾਪਾ ਨਹੀਂ ਆਉਂਦਾ ਸਾਡੇ
ਤੇਜਾਬ ਦੀਆਂ ਸਮੱਸਿਆਵਾਂ
ਸਰੀਰ ਵਿੱਚ ਲਗਾਤਾਰ ਜ਼ੁਬਾਨੀ ਬਹੁਤ ਲੰਮੇ ਸਮੇਂ ਤੱਕ ਰਹਿੰਦੀ ਹੈ ਜਰੂਰੀ ਇਨਸਾਨ ਬੁੱਢਾ ਨਹੀਂ ਹੁੰਦਾ,ਅਤੇ ਇਸ ਦਾ ਸੇਵਨ ਕਰਨ ਦੇ ਨਾਲ ਬਲੱਡ ਪ੍ਰੈਸ਼ਰ ਨਾਲ ਸਬੰਧਤ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ ਪੇਟ ਵਿੱਚ ਗੈਸ ਤੇਜਾਬ ਦੀਆਂ ਸਮੱਸਿਆਵਾਂ ਵੀ ਠੀਕ ਹੋ ਜਾਂਦੀਆਂ ਹਨ,ਇਸ ਲਈ ਇਸ ਦੇ ਇੱਕ-ਦੋ ਪੱਤਿਆਂ ਦਾ ਇਸਤੇਮਾਲ ਸਵੇਰੇ ਖਾਲੀ ਪੇਟ ਜ਼ਰੂਰ ਕਰਨਾ ਚਾਹੀਦਾ ਹੈ ਜਿਸ ਨਾਲ ਤੁਹਾਡੇ ਸਿਰ ਤੋਂ ਲੈ ਕੇ ਪੈਰਾਂ ਤੱਕ ਦੀਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ
ਇਸ ਦੇ ਇੱਕ-ਦੋ ਪੱਤਿਆਂ ਨੂੰ ਸਵੇਰੇ ਖਾਲੀ ਪੇਟ ਸੇਵਨ ਕਰਨ ਤੋਂ ਬਾਅਦ ਤੁਸੀਂ ਹਲਕਾ ਗਰਮ ਪਾਣੀ ਪੀ ਲੈਣਾ ਹੈ ਇਸ ਨਾਲ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦੂਰ ਹੋਣਾ ਸ਼ੁਰੂ ਹੋ ਜਾਣਗੀਆਂ, ਜੇਕਰ ਤੁਸੀਂ ਇਸ ਦਾ ਇਸਤੇਮਾਲ ਕਰਦੇ ਰਹਿੰਦੇ ਹੋ ਤਾਂ ਤੁਹਾਡਾ ਸਰੀਰ ਕਦੇ ਬੀਮਾਰ ਨਹੀਂ ਹੋਵੇਗਾ, ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ,ਅਸੀਂ ਏਸ ਨੁਕਤੇ ਦਾ ਇਸਤੇਮਾਲ ਕਰਦੇ ਰਹਿਣਾ ਹੈ ਤਾਂ ਜੋ ਤੁਹਾਡੀਆਂ ਸਮੱਸਿਆਵਾਂ ਬਿਲਕੁਲ ਠੀਕ ਹੋ ਜਾਣ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ