ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ
ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
ਅਸੀਂ ਜਾਣਦੇ ਹਾਂ ਕਿ ਜਲੰਧਰ ਦੇ ਮਸ਼ਹੂਰ ਕੁਲੜ ਪੀਜ਼ਾ ਕਪਲ ਦੀ ਪ੍ਰਾਈਵੇਟ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ ਜਿਸ ਕਰਕੇ ਬਹੁਤ ਸਾਰੇ ਲੋਕਾਂ ਵੱਲੋਂ ਉਹਨਾਂ ਨੂੰ ਟਰੋਲ ਕੀਤਾ ਗਿਆ ਸੀ। ਲੋਕਾਂ ਦੇ ਵੱਲੋਂ ਇਸ ਕਪਲ ਦਾ ਬਹੁਤ ਹੀ ਜਿਆਦਾ ਮਜ਼ਾਕ ਬਣਾਇਆ ਗਿਆ ਸੀ ਪਰ ਹੁਣ ਕਿਤੇ ਜਾ ਕੇ ਇਸ ਮਾਮਲੇ ਨੂੰ ਥੋੜੀ ਠੱਲ ਪਈ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ। ਵੀਡੀਓ ਪਿਛਲੇ ਸਾਲ ਦੀ ਹੈ ਜਦੋਂ ਕੁਲੜ ਪੀਜ਼ਾ ਵਾਲਿਆਂ ਦੇ ਵੱਲੋਂ
ਜਨਮਦਿਨ ਦੀ ਖੁਸ਼ੀ ਦੇ ਵਿੱਚ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓਜ ਪਾਈਆਂ ਗਈਆਂ ਸੀ ਪਰ ਅੱਜ ਫੇਰ ਕੁੱਲੜ ਪੀਜ਼ਾ ਵਾਲਿਆਂ ਦਾ ਜਨਮਦਿਨ ਹੈ ਪਰ ਇਸ ਵਾਰ ਉਹਨਾਂ ਨੇ ਸੋਸ਼ਲ ਮੀਡੀਆ ਉੱਤੇ ਕੋਈ ਵੀ ਪੋਸਟ ਜਾਂ ਵੀਡੀਓ ਸਾਂਝੀ ਨਹੀਂ ਕੀਤੀ ਕਿਉਂਕਿ ਉਹ ਹਜੇ ਵੀ ਉਸ ਵੀਡੀਓ ਦੇ ਵਿਵਾਦ ਕਰਕੇ ਲੋਕਾਂ ਨਾਲ ਆਪਣੀ ਅੱਖ ਨਹੀਂ ਮਿਲਾ ਪਾ ਰਹੇ ਹਨ ਕਿਉਂਕਿ ਅਜੇ ਵੀ ਕੁਝ ਲੋਕ ਹਨ ਜੋ ਉਹਨਾਂ ਨੂੰ ਟਰੋਲ ਕਰਦੇ ਹਨ ਅਤੇ ਉਹਨਾਂ ਦੀ ਦੁਕਾਨ ਦੇ ਬਾਹਰ ਆ ਕੇ ਗਲਤ ਫਲਤ ਬੋਲ ਕੇ ਜਾਂਦੇ ਹਨ
ਜਿਸ ਕਰਕੇ ਕੁੱਲੜ ਪੀਜ਼ਾ ਕਪਲ ਡਿਪਰੈਸ਼ਨ ਦੇ ਵਿੱਚ ਹਨ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ