ਸ਼ਾਤਿਰ ਠੱਗਣੀ! ਭੋਲੇ-ਭਲੇ ਕਿਸਾਨਾਂ ਤੋਂ ਠੱਗੇ ਲੱਖਾਂ ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਹੋਰ ਪੰਜ ਮੁਲਜ਼ਮਾਂ ਨਾਲ ਖੁਦ ਨੂੰ ਵਿਜੀਲੈਂਸ ਤੇ ਸੀਬੀਆਈ ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਇਕੱਠਾ ਕਰ ਰਹੀ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਮਾਮਲੇ ਦੀ ਅੱਗੇ ਦੀ ਜਾਂਚ ਲਈ ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਪੂਜਾ ਰਾਣੀ ਦੇ ਚਾਰ ਸਾਥੀਆਂ ਨੂੰ ਪਹਿਲਾਂ

ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਨੇ ਖੁਦ ਨੂੰ ਚੰਡੀਗੜ੍ਹ ਦਫਤਰ ਦਾ ਵਿਜੀਲੈਂਸ ਅਧਿਕਾਰੀ ਦੱਸ ਕੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 25 ਲੱਖ ਰੁਪਏ ਦੇ ਦੋ ਚੈੱਕ ਲੈ ਲਏ।ਇਸ ਮਾਮਲੇ ਵਿਚ ਮੁਲਜ਼ਮ ਮਨਜੀਤ ਸਿੰਘ ਤੇ ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ, ਤਹਿਸੀਲ ਸਮਰਾਲਾ, ਪਰਮਿੰਦਰ ਸਿੰਘ ਵਾਸੀ ਆਕਾਸ਼ ਕਾਲੋਨੀ, ਹੁਸ਼ਿਆਰਪੁਰ, ਪਿੰਦਰ ਸੋਢੀ, ਵਾਸੀ ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਨਿਆਇਕ ਹਿਰਾਸਤ ਵਿਚ ਹਨ। ਇਕ ਮੁਲਜ਼ਮ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ

ਕਸਬੇ ਦਾ ਵਾਸੀ ਹਰਦੀਪ ਸਿੰਘ ਫਰਾਰ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਲੂ, ਥਾਣਾ ਕੂੰਮਕਲਾਂ ਜ਼ਿਲ੍ਹਾ ਲੁਧਿਆਣਾ ਨੇ ਦਰਜ ਕਰਾਇਆ ਸੀ।ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ 18 ਏਕੜ ਪੁਸ਼ਤੈਣੀ ਜ਼ਮੀਨ ਵੇਚ ਦਿੱਤੀ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਪੰਚਾਇਤੀ ਜ਼ਮੀਨ ਦੀ ਵਿਕਰੀ ਸਬੰਧੀ ਇਕ ਨੋਟਿਸ ਮਿਲਿਆ ਜਿਸ ਦੇ ਬਾਅਦ 2 ਅਗਸਤ 2023 ਨੂੰ 3 ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਆਏ ਤੇ ਖੁਦ ਨੂੰ ਸੈਕਟਰ-17

ਡੀਗੜ੍ਹ ਵਿਚ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਵਜੋਂ ਪੇਸ਼ ਕੀਤਾ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ

ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ

ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *